iTree Network Solutions +91-8699235413
iTree Network Solutions +91-8699235413
iTree Network Solutions +91-8699235413
Homecityਪੰਜਾਬ ਵਿੱਚ ਰੁੱਕ ਨਹੀਂ ਰਿਹਾ ਫਰੋਤੀਆਂ ਮੰਗਣ ਦਾ ਸਿਲਸਿਲਾ? ਹੁਣ ਇਸ...

ਪੰਜਾਬ ਵਿੱਚ ਰੁੱਕ ਨਹੀਂ ਰਿਹਾ ਫਰੋਤੀਆਂ ਮੰਗਣ ਦਾ ਸਿਲਸਿਲਾ? ਹੁਣ ਇਸ ਵੱਡੇ Punjabi singer ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ , ਮੰਗੀ ਇੱਕ ਕਰੋੜ ਦੀ ਫਰੌਤੀ!

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਚੰਡੀਗੜ੍ਹ- (Punjabi singer got death threat) ਮਸ਼ਹੂਰ ਪੰਜਾਬੀ ਗਾਇਕ ਆਰ. ਨੈਟ ਗੈਂਗਸਟਰਾਂ ਵੱਲੋਂ ਮਿਲੀ ਰਹੀਆਂ ਧਮਕੀਆਂ ਕਾਰਨ ਸੁਰਖ਼ੀਆਂ ‘ਚ ਬਣਿਆ ਹੋਇਆ ਹੈ।

punjabi singer ਦੱਸ ਦੇਈਏ ਕਿ ਗਾਇਕ ਨੂੰ ਵਿਦੇਸ਼ੀ ਨੰਬਰਾਂ ਤੋਂ ਕਾਲ ਰਾਹੀਂ  1 ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਮਿਲੀ ਹੈ। ਇਸ ਸਬੰਧੀ ਉਸ ਦੇ ਮੈਨੇਜਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।ਉਸਨੇ ਪੁਲਿਸ ਨੂੰ ਦੱਸਿਆ ਕਿ ਉਸਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਫਿਰੌਤੀ ਨਾ ਮਿਲਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਧਮਕੀਆਂ ਦੇਣ ਵਾਲਿਆਂ ਵਿਚ ਲਾਰੈਂਸ ਅਤੇ ਰਿੰਦਾ ਗੈਂਗ ਦੇ ਨਾਂ ਸਾਹਮਣੇ ਆਏ ਹਨ।

ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੀ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਸਾਈਬਰ ਟੀਮ ਉਨ੍ਹਾਂ ਫ਼ੋਨ ਨੰਬਰਾਂ ਦੀ ਜਾਂਚ ਕਰ ਰਹੀ ਹੈ ਜਿਨ੍ਹਾਂ ਤੋਂ ਧਮਕੀਆਂ ਮਿਲ ਰਹੀਆਂ ਹਨ। punjabi singer ਆਰ. ਨੈੱਟ ਦੇ ਮੈਨੇਜਰ ਰਜਿੰਦਰ ਪਾਲ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਕਈ ਵਾਰ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਆ ਰਹੀਆਂ ਹਨ। ਇਹ ਨੰਬਰ ਯੂਕੇ ਦਾ ਹੈ। ਕੁਝ ਰਿਕਾਰਡਿੰਗ ਵੀ ਭੇਜੀ ਗਈ ਹੈ, ਜਿਸ ਵਿਚ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਫਿਰੌਤੀ ਦੀ ਰਕਮ ਨਾ ਦੇਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ।

Punjabi singer got death threat

ਹਾਲਾਂਕਿ ਰਜਿੰਦਰ ਪਾਲ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਕਿਸੇ ਗੈਂਗਸਟਰ ਦਾ ਨਾਂ ਨਹੀਂ ਲਿਆ ਹੈ ਪਰ ਇਕ ਮੀਡੀਆ ਗਰੁੱਪ ਨਾਲ ਗੱਲਬਾਤ ਕਰਦੇ ਹੋਏ ਆਰ. ਨੈੱਟ ਦੇ ਮੈਨੇਜਰ ਨੇ ਕਿਹਾ ਹੈ ਕਿ ਉਸ ਨੂੰ ਲਾਰੈਂਸ ਅਤੇ ਰਿੰਦਾ ਦੇ ਨਾਂ ‘ਤੇ ਧਮਕੀਆਂ ਮਿਲੀਆਂ ਹਨ। ਮੁਲਜ਼ਮਾਂ ਨੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਜੇਕਰ ਫਿਰੌਤੀ ਨਹੀਂ ਦਿੱਤੀ ਗਈ ਤਾਂ ਉਸ ਨੂੰ ਜਾਨੋ ਮਾਰ ਦੇਵਾਗੇ।.

also read ;- Railway station ‘ਤੇ GRP ਦੀ ਵੱਡੀ ਕਾਰਵਾਈ, ਨਾਜਾਇਜ਼ ਤੌਰ ‘ਤੇ ਲਿਆਂਦੇ ਲੱਖਾਂ ਦਾ ਸੋਨਾ ਬਰਾਮਦ। 

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਤਿੰਨ ਦਿਨ ਬਾਅਦ ਵੀ ਇਨਸਾਫ਼ ਨਹੀਂ, ਪਰਿਵਾਰ ਨੇ ਪੋਸਟਮਾਰਟਮ ਤੋਂ ਕੀਤਾ ਇਨਕਾਰ

Buland kesari/Abohar road accident: ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਇਲਾਕੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਤੋਂ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਮ੍ਰਿਤਕ ਦੇ ਪਰਿਵਾਰ...

You cannot copy content of this page