HomeEducationਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ ਵਿਦਿਆਰਥੀ!, ਜਾਣੋ ਕਿਸਨੇ ਦਿੱਤਾ ਇਹ ਭਰੋਸਾ...

ਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ ਵਿਦਿਆਰਥੀ!, ਜਾਣੋ ਕਿਸਨੇ ਦਿੱਤਾ ਇਹ ਭਰੋਸਾ…

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

iTree Network Solutions +91-8699235413

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦੇਸ਼ ਨਿਕਾਲੇ ਦਾ ਸਾਹਮਣੇ ਕਰ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅਸੀਂ ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਾਂ। ਪੀੜਤ ਵਿਦਿਆਰਥੀਆਂ ਨੂੰ ਆਪਣਾ ਪੱਖ ਰੱਖਣਾ ਦਾ ਮੌਕਾ ਦਿੱਤਾ ਜਾਵੇਗਾ।

ਉਨ੍ਹਾਂ ਆਖਿਆ ਕਿ ਸਾਡਾ ਮਕਸਦ ਪੀੜਤਾਂ ਨੂੰ ਸਜ਼ਾ ਦੇਣਾ ਨਹੀਂ ਹੈ, ਉਨ੍ਹਾਂ ਨਾਲ ਨਿਆਂ ਹੋਵੇਗਾ। ਪੀੜਤ ਵਿਦਿਆਰਥੀ ਆਪਣਾ ਪੱਖ ਰੱਖਣਗੇ ਤੇ ਉਨ੍ਹਾਂ ਨੂੰ ਇਨਸਾਫ ਮਿਲੇਗਾ। ਅਸੀਂ ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਾਂ। ਉਨ੍ਹਾਂ ਆਖਿਆ ਕਿ ਵਿਦੇਸ਼ੀ ਵਿਦਿਆਰਥੀ ਮੁਲਕ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾ ਰਹੇ ਹਨ। ਅਸੀਂ ਉਨ੍ਹਾਂ ਨਾਲ ਇਨਸਾਫ ਜ਼ਰੂਰ ਕਰਾਂਗੇ।

iTree Network Solutions +91-8699235413

ਦੱਸ ਦਈਏ ਕਿ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (CBSA) ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ਵਿਚ ਦਾਖਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ।

iTree Network Solutions +91-8699235413

ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸ ਸੈਂਟਰ ਰਾਹੀਂ 700 ਵਿਦਿਆਰਥੀਆਂ ਨੇ ਵਿਦਿਆਰਥੀ ਵੀਜ਼ੇ ਲਈ ਅਪਲਾਈ ਕੀਤਾ ਸੀ। ਹੰਬਰ ਕਾਲਜ ਵਿੱਚ ਦਾਖ਼ਲੇ ਲਈ ਪ੍ਰਤੀ ਵਿਦਿਆਰਥੀ 16 ਤੋਂ 20 ਲੱਖ ਰੁਪਏ ਲਏ ਗਏ। ਨਾਲ ਹੀ ਹਵਾਈ ਟਿਕਟਾਂ ਅਤੇ ਸੁਰੱਖਿਆ ਖਰਚੇ ਵੱਖਰੇ ਸਨ।

ਵਿਦਿਆਰਥੀਆਂ ਨੇ ਦੱਸਿਆ ਕਿ ਜਦੋਂ ਉਹ ਵਿਦੇਸ਼ ਪੁੱਜੇ ਤਾਂ ਉਨ੍ਹਾਂ ਨੂੰ ਕਿਹਾ ਗਿਆ ਕਿ ਕਾਲਜ ਦੀਆਂ ਸਾਰੀਆਂ ਸੀਟਾਂ ਭਰ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਅਗਲੇ ਸਮੈਸਟਰ ਤੱਕ 6 ਮਹੀਨੇ ਉਡੀਕ ਕਰਨੀ ਪਵੇਗੀ। ਇਨ੍ਹਾਂ ਵਿਦਿਆਰਥੀਆਂ ਨੂੰ ਏਜੰਸੀ ਵੱਲੋਂ ਫੀਸ ਵਾਪਸ ਕਰ ਦਿੱਤੀ ਗਈ ਅਤੇ ਅਗਲੇ ਸਮੈਸਟਰ ਲਈ ਦਾਖਲਾ ਲਿਆ ਗਿਆ।

ਫੀਸ ਵਾਪਸ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਏਜੰਟ ਉੱਤੇ ਪੱਕਾ ਵਿਸ਼ਵਾਸ਼ ਹੋ ਗਿਆ। ਹੁਣ ਜਦੋਂ ਵਿਦਿਆਰਥੀਆਂ ਨੇ ਆਪਣੀ ਪੜ੍ਹਾਈ ਪੂਰੀ ਕੀਤੀ। ਕੰਮ ਦਾ ਤਜ਼ਰਬਾ ਹਾਸਲ ਕਰਨ ਤੋਂ ਬਾਅਦ, ਪੀ.ਆਰ. ਲਈ ਅਪਲਾਈ ਕੀਤਾ। ਪੀਆਰ ਦੇ ਸਮੇਂ ਜਦੋਂ ਸੀਬੀਐਸਏ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਇਹ ਸਾਹਮਣੇ ਆਇਆ ਕਿ ਏਜੰਟ ਦੁਆਰਾ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਗਏ ਪੇਸ਼ਕਸ਼ ਪੱਤਰ ਜਾਅਲੀ ਸਨ।

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page