iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabਪੰਜਾਬ ਕੈਬਨਿਟ ‘ਚ ਫੇਰਬਦਲ, ਹਰਪਾਲ ਚੀਮਾ ਤੇ ਰਵਜੋਤ ਸਿੰਘ ਨੂੰ ਮਿਲੀ ਵੱਡੀ...

ਪੰਜਾਬ ਕੈਬਨਿਟ ‘ਚ ਫੇਰਬਦਲ, ਹਰਪਾਲ ਚੀਮਾ ਤੇ ਰਵਜੋਤ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland Kesari/ ਪੰਜਾਬ ਕੈਬਨਿਟ ਮੰਤਰੀ ਮੰਡਲ ‘ਚ ਫੇਰਬਦਲ ਹੋਇਆ ਹੈ। ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਦੂਜੇ ਮੰਤਰੀਆਂ ਨੂੰ ਸੌਂਪ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਟ੍ਰਾਂਸਪੋਰਟ ਵਿਭਾਗ ਦਿੱਤਾ ਗਿਆ ਹੈ, ਜਦਕਿ ਐਨਆਰਆਈ ਮਾਮਲਿਆਂ ਦੇ ਮੰਤਰੀ ਰਵਜੋਤ ਸਿੰਘ ਨੂੰ ਜੇਲ੍ਹ ਵਿਭਾਗ ਸੌਂਪ ਦਿੱਤਾ ਗਿਆ ਹੈ। ਇਹ ਦੋਵੇਂ ਹੀ ਵਿਭਾਗ ਪਹਿਲਾਂ ਲਾਲਜੀਤ ਸਿੰਘ ਭੁੱਲਰ ਕੋਲ ਸੀ। ਭੁੱਲਰ ‘ਤੇ ਇੱਕ ਅਧਿਕਾਰੀ ਨੇ ਇਲਜ਼ਾਮ ਲਗਾਉਂਦੇ ਹੋਏ ਖ਼ੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਤੋਂ ਅਸਤੀਫ਼ਾ ਲੈ ਲਿਆ ਗਿਆ ਸੀ ਤੇ ਉਨ੍ਹਾਂ ਦੀ ਬਾਅਦ ‘ਚ ਗ੍ਰਿਫ਼ਤਾਰੀ ਵੀ ਹੋਈ ਸੀ।

iTree Network Solutions +91-8699235413

ਲਾਲਜੀਤ ਭੁੱਲਰ ਦੀ ਬੀਤੀ ਦਿਨ ਹੋਈ ਸੀ ਗ੍ਰਿਫ਼ਤਾਰੀ

ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਬੀਤੇ ਦਿਨ ਆਮ ਆਦਮੀ ਪਾਰਟੀ (AAP) ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਲਾਲਜੀਤ ਭੁਲੱਰ ਲੈ ਕੇ ਨੂੰ ਬੀਤੀ ਰਾਤ ਹੀ ਅੰਮ੍ਰਿਤਸਰ ਰਵਾਨਾ ਹੋ ਗਈ ਸੀ। ਪੁਲਿਸ ਨੇ ਇਸ ਦੌਰਾਨ ਲਾਲਜੀਤ ਭੁੱਲਰ ਦੇ ਪੀਏ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਅੱਜ ਕੋਰਟ ਚ ਪੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਭੁੱਲਰ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੀ ਸਫਾਈ ਦਿੰਦਿਆਂ ਫੇਸਬੁੱਕ ਤੇ ਪੋਸਟ ਕੀਤੀ ਸੀ। ਜਿਸ ‘ਚ ਉਨ੍ਹਾਂ ਨੇ ਸਰੰਡਰ ਦੀ ਗੱਲ ਕਬੂਲ ਕੀਤੀ ਸੀ।

iTree Network Solutions +91-8699235413

ਸੀਐਮ ਮਾਨ ਨੇ ਜਾਂਚ ਦਾ ਦਿੱਤੀ ਸੀ ਭਰੋਸਾ

ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੀਐਮ ਮਾਨ ਨੇ ਕਿਹਾ ਕਿ ਪੂਰਾ ਪੰਜਾਬ ਮੇਰਾ ਪਰਿਵਾਰ ਹੈ। ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ, ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ।

iTree Network Solutions +91-8699235413

 

iTree Network Solutions +91-8699235413

ਪੰਜਾਬ ਕੈਬਨਿਟ 'ਚ ਫੇਰਬਦਲ, ਹਰਪਾਲ ਚੀਮਾ ਤੇ ਰਵਜੋਤ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦਾ ਲਾਭ ਉਠਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਪਣਾ ਨਾਮ ਦਰਜ ਕਰਵਾਏ: ਮੁੱਖ ਮੰਤਰੀ ਭਗਵੰਤ ਸਿੰਘ...

Buland kesari/ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ...

You cannot copy content of this page