iTree Network Solutions +91-8699235413
iTree Network Solutions +91-8699235413
iTree Network Solutions +91-8699235413
HomeWorldRussian President ਪੁਤਿਨ ਦੇ ਕਾਫਲੇ ਦੀ ਕਾਰ ‘ਚ ਧਮਾਕਾ; ਖੁਫੀਆ ਏਜੰਸੀ ਐਫਐਸਬੀ...

Russian President ਪੁਤਿਨ ਦੇ ਕਾਫਲੇ ਦੀ ਕਾਰ ‘ਚ ਧਮਾਕਾ; ਖੁਫੀਆ ਏਜੰਸੀ ਐਫਐਸਬੀ ਦੇ ਹੈੱਡਕੁਆਰਟਰ ਨੇੜੇ ਵਾਪਰੀ ਘਟਨਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Explosion in Russian President Putin’s convoy car:ਧਮਾਕਾ ਖੁਫੀਆ ਏਜੰਸੀ ਐਫਐਸਬੀ ਦੇ ਹੈੱਡਕੁਆਰਟਰ ਦੇ ਬਾਹਰ ਹੋਇਆ। ਇਹ ਇਕ ਲਗਜ਼ਰੀ ਲਿਮੋਜ਼ਿਨ ਕਾਰ ਸੀ। ਜਾਣਕਾਰੀ ਮੁਤਾਬਕ ਅੱਗ ਇੰਜਣ ‘ਚ ਲੱਗੀ ਅਤੇ ਫਿਰ ਅੰਦਰ ਫੈਲ ਗਈ।

ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਕਤਲ ਦੀ ਸਾਜ਼ਿਸ਼ ਸੀ ਜਾਂ ਮਹਿਜ਼ ਇੱਕ ਹਾਦਸਾ। ਉਦੋਂ ਤੋਂ ਰਾਸ਼ਟਰਪਤੀ ਦਫ਼ਤਰ ਵਿੱਚ ਪੁਤਿਨ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਕੈਨੇਡਾ ਵਿੱਚ ਕਥਿਤ ਹਥਿਆਰਾਂ ਦੀ ਘਟਨਾ ਤੋਂ ਬਾਅਦ ਜਨਤਕ ਸੁਰੱਖਿਆ ਅਤੇ ਔਨਲਾਈਨ ਕੱਟੜਤਾ ’ਤੇ ਮੁੜ ਚਰਚਾ

ਹਾਲ ਹੀ ਵਿੱਚ ਇੱਕ ਵਿਦਿਆਰਥੀ ਬੰਦੂਕ ਨਾਲ ਸਬੰਧਤ ਘਟਨਾ ਨੇ ਕੈਨੇਡਾ ਵਿੱਚ, ਖਾਸ ਕਰਕੇ ਗ੍ਰੇਟਰ ਟੋਰਾਂਟੋ ਏਰੀਆ ਅਤੇ ਆਲੇ-ਦੁਆਲੇ ਜਨਤਕ ਸੁਰੱਖਿਆ, ਔਨਲਾਈਨ ਕੱਟੜਪੰਥੀ ਅਤੇ...

You cannot copy content of this page