Attack on A Sikh / www.BulandKesari.Com : ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਭੀੜ ਵਲੋਂ ਸਿੱਖ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ।
ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਕਈ ਸਾਰੇ ਲੋਕ ਇੱਕ ਸਿੱਖ ਦੀ ਕੁੱਟਮਾਰ ਕਰ ਰਹੇ ਹਨ, ਜਿਸ ਦੌਰਾਨ ਉਨ੍ਹਾਂ ਨੇ ਉਸ ਦੀ ਪੱਗ ਦੀ ਵੀ ਬੇਅਦਬੀ ਵੀ ਕੀਤੀ ਅਤੇ ਕੇਸਾਂ ਦਾ ਵੀ ਅਪਮਾਨ ਕੀਤਾ।
अब लंदन से आई बुरी खबर, मामूल झगड़े के बाद सिख युवक की चाकू मारकर हत्या, चार आरोपी गिरफ्तार
ਉੱਥੇ ਹੀ ਪਿਛਲੇ ਦਿਨੀਂ ਵਾਪਰੀ ਇਸ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ ਨਿੰਦਾ ਕੀਤੀ ਹੈ। SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਬਲਪੁਰ ਤੋਂ ਵਾਇਰਲ ਹੋਈ ਇੱਕ ਵੀਡੀਓ ਦਾ ਨੋਟਿਸ ਲਿਆ ਹੈ, ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਇੱਕ ਸਿੱਖ ਦੀ ਕੁੱਟਮਾਰ ਕੀਤੀ ਜਾ ਰਹੀ ਹੈ।
भाजपा के इस बड़े नेता के घर के बाहर चली गोलियां, लोगों में फैली दहशत, जांच में जुटी Police
ਉਨ੍ਹਾਂ ਕਿਹਾ, “ਸਿੱਖ ਦੀ ਦਸਤਾਰ, ਕੇਸਾਂ ਦਾ ਅਪਮਾਨ ਅਤੇ ਕੁੱਟਮਾਰ ਦੀ ਘਟਨਾ ਅਤਿ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ ਹੈ। SGPC ਪ੍ਰਧਾਨ ਨੇ ਮੱਧ ਪ੍ਰਦੇਸ਼ ਦੀ ਪੁਲਿਸ ਅਤੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਪੀੜਤ ਨੂੰ ਇਨਸਾਫ਼ ਦਿਵਾਇਆ ਜਾ ਸਕੇ।”
लुटेरों का आतंकः 39 मिनट में चोरी किये 5 लाख रुपए के गहने तथा नकदी , जांच में जुटी पुलिस
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.