HomeCrimeGST ਵਿਭਾਗ ਦੇ ਵੱਡੇ ਅਧਿਕਾਰੀ ਵਿਰਦੀ ਬਾਰੇ ਆਈ ਹੈਰਾਨੀਜਨਕ ਖ਼ਬਰ, ਹੁਣ ਪੁਲਿਸ...

GST ਵਿਭਾਗ ਦੇ ਵੱਡੇ ਅਧਿਕਾਰੀ ਵਿਰਦੀ ਬਾਰੇ ਆਈ ਹੈਰਾਨੀਜਨਕ ਖ਼ਬਰ, ਹੁਣ ਪੁਲਿਸ ਕਰ ਰਹੀ ਹੈ ਭਾਲ

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

Manipur Violence: मणिपुर की बिगड़ती स्थिति पर अमित शाह की हाई-लेवल मीटिंग

Buland kesari ;- Manipur Violence: केंद्रीय गृह मंत्री अमित शाह...

Delhi विधानसभा चुनाव के लिए BJP की तैयारी शुरू

Buland kesari ;- भाजपा इस बार Delhi के चुनाव...

रैगिंग के बाद MBBS स्टूडेंस की मौत, सीनियर्स ने घंटों तक खड़ा रखा

Buland kesari ;- गुजरात के मेडिकल कॉलेज के फर्स्ट...
iTree Network Solutions +91-8699235413

ਜਲੰਧਰ (ਬੁਲੰਦ ਕੇਸਰੀ): ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕਰ ਰਿਹਾ ਹੈ। ਇਸ ਦੇ ਨਾਲ ਹੀ ਵਿਜੀਲੈਂਸ ਨੇ ਆਬਕਾਰੀ ਵਿਭਾਗ ਦੇ ਜੀਐਸਟੀ ਦੇ ਸੰਯੁਕਤ ਡਾਇਰੈਕਟਰ ਬਲਬੀਰ ਕੁਮਾਰ ਵਿਰਦੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀ ਨੇ 1 ਅਪ੍ਰੈਲ 2007 ਤੋਂ 11 ਸਤੰਬਰ 2020 ਤੱਕ ਜਾਂਚ ਦੇ ਸਮੇਂ ਦੌਰਾਨ 5,12,51,688.37 ਰੁਪਏ ਖਰਚ ਕੀਤੇ ਜਦਕਿ ਉਸਦੀ ਆਮਦਨ 2,08,84,863.37 ਰੁਪਏ ਹੈ।

ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਉਕਤ ਅਧਿਕਾਰੀ ਖਿਲਾਫ ਕਾਰਵਾਈ ਕੀਤੀ ਗਈ। ਅਧਿਕਾਰੀ ਬਲਬੀਰ ਕੁਮਾਰ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਹੈ। ਵਿਜੀਲੈਂਸ ਨੇ ਇਸ ਸਬੰਧੀ ਥਾਣਾ ਸਦਰ ਜਲੰਧਰ ਰੇਂਜ ਵਿੱਚ ਕੇਸ ਦਰਜ ਕਰ ਲਿਆ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬਲਬੀਰ ਕੁਮਾਰ ਅਤੇ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਕੁਝ ਟਰਾਂਸਪੋਰਟਰਾਂ ਅਤੇ ਉਦਯੋਗਪਤੀਆਂ ਨਾਲ ਮਿਲੀਭੁਗਤ ਕਰਕੇ ਜੀਐਸਟੀ ਦੀ ਠੱਗੀ ਮਾਰੀ ਸੀ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਕਾਫੀ ਸਮਾਂ ਪਹਿਲਾਂ ਵੀ ਵਿਜੀਲੈਂਸ ਟੀਮ ਨੇ ਵਿਰਦੀ ਦੇ ਘਰ ਛਾਪਾ ਮਾਰਿਆ ਸੀ।

iTree Network Solutions +91-8699235413

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਕੁਮਾਰ ਬਿਰਦੀ ਅਤੇ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕੁਝ ਟਰਾਂਸਪੋਰਟਰਾਂ ਅਤੇ ਉਦਯੋਗਪਤੀਆਂ ਦੀ ਮਿਲੀਭੁਗਤ ਨਾਲ ਜੀ.ਐਸ.ਟੀ ‘ਚ ਘੁਟਾਲਾ ਹੋਇਆ ਸੀ। ਇਸ ਸਬੰਧੀ 2.08.2020 ਨੂੰ ਪੁਲਿਸ ਸਟੇਸ਼ਨ ਫਲਾਇੰਗ ਸਕੁਆਇਡ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 420, 465, 467, 468, 47 20-ਬੀ ਅਤੇ 7,7-ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

iTree Network Solutions +91-8699235413

ਵਰਨਣਯੋਗ ਹੈ ਕਿ ਉਕਤ ਦੋਸ਼ੀ ਬਲਬੀਰ ਕੁਮਾਰ ਬਿਰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਧੀਨ ਚੱਲ ਰਹੇ ਬਿਊਰੋ ਨਾਲ ਉਕਤ ਮਾਮਲੇ ਦੀ ਜਾਂਚ ‘ਚ ਸ਼ਾਮਲ ਹੋਇਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

Punjab ਮਹਿਲਾ ਕਮਿਸ਼ਨ ਨੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਨੋਟਿਸ ਕੀਤਾ ਜਾਰੀ

Buland kesari ;- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...

Delhi विधानसभा चुनाव के लिए BJP की तैयारी शुरू

Buland kesari ;- भाजपा इस बार Delhi के चुनाव...

Punjab: सुबह-सुबह बच्चों को School ले जा रही Bus हादसे का शिकार

Buland kesari ;- Punjab/जालंधर-पठानकोट नेशनल हाईवे पर एक स्कूल...

LEAVE A REPLY

Please enter your comment!
Please enter your name here

Related News

You cannot copy content of this page