HomePunjabSYL News Punjab: ਜਾਣੋਂ ਕਿਸਨੇ ਕਹੀ ਇਹ ਵੱਡੀ ਗੱਲ : ਸਾਡੀਆਂ ਲਾਸ਼ਾਂ...

SYL News Punjab: ਜਾਣੋਂ ਕਿਸਨੇ ਕਹੀ ਇਹ ਵੱਡੀ ਗੱਲ : ਸਾਡੀਆਂ ਲਾਸ਼ਾਂ ਤੇ ਬਣੂੰ SYL

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

iTree Network Solutions +91-8699235413

#, SYL News Punjab:- (BulandKesariNews); ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਾਫ ਕਿਹਾ ਹੈ ਕਿ SYL ਜੇ ਬਾਣੀ ਤਾਂ ਪੰਜਾਬੀਆਂ ਦੀਆਂ ਲਾਸ਼ਾਂ ‘ਤੇ ਬਣੂੰਗੀ ! ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ’ਤੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਮਾਮਲੇ ‘ਚ ਇਲਜ਼ਾਮ ਲਾਏ ਹਨ।

bikram majithia on SYL

Read This Als0- Punjab Legal News : Advocate ਗੁਰਮਿੰਦਰ ਗੈਰੀ ਬਣੇ Punjab ਦੇ ਨਵੇਂ AG , ਪੁਰਾਣੇ AG ਘਈ ਦਾ ਇਸਤੀਫ਼ਾ ਮੰਜ਼ੂਰ

ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਸੁਪਰੀਮ ਕੋਰਟ ਵਿਚ ਬਿਆਨ ਦਿੱਤਾ ਕਿ ਵਿਰੋਧੀ ਪਾਰਟੀਆਂ ਦੇ ਦਬਾਅ ਹੇਠ ਕਿਸਾਨਾਂ ਦੀ ਜ਼ਮੀਨ ਐਕਵਾਇਰ ਨਹੀਂ ਕਰ ਪਾ ਰਹੀ ਜਿਹੜੀ ਤੱਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਸੀ।

iTree Network Solutions +91-8699235413

Read This Also: अब इस इलाके में गौमांस मिलने से मचा हड़कंप, Activa छोड़ फरार हुआ सप्लायर, एक आरोपी काबू

ਮਜੀਠੀਆ ਨੇ ਕਿਹਾ ਕਿ ਐੱਸਵਾਈਐੱਲ ਨਹਿਰ ਦੀ ਉਸਾਰੀ ਸਿਰਫ਼ ਸਾਡੀਆਂ ਲਾਸ਼ਾਂ ’ਤੇ ਹੀ ਬਣ ਸਕਦੀ ਹੈ। ਅਸੀਂ ਆਪ ਸਰਕਾਰ ਨੂੰ ਚੁਣੌਤੀ ਦਿੰਦੇ ਹਾਂ ਕਿ ਉਹ ਸੁਪਰੀਮ ਕੋਰਟ ਨੂੰ ਦੱਸੇ ਕਿ ਪੰਜਾਬੀ ਤੇ ਅਕਾਲੀ ਦਲ ਕਦੇ ਵੀ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੂਬੇ ਦੇ ਦਰਿਆਈ ਪਾਣੀ ਕਿਸੇ ਵੀ ਕੀਮਤ ’ਤੇ ਹਰਿਆਣਾ ਨੂੰ ਦੇਣ ਦੀ ਸਾਜ਼ਿਸ਼ ਸਫਲ ਨਹੀਂ ਹੋਣ ਦੇਣਗੇ।

iTree Network Solutions +91-8699235413

See This Video: ਕਿਰਤ ਅਤੇ ਸੇਵਾ ਦੀ ਅਨੋਖੀ ਮਿਸਾਲ ਹੈ ਇਹ ਖਾਲਸਾ ਜੀ ਦਾ Auto

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page