iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabSYL News: SYL ਨੂੰ ਲੈ ਕੇ ਸ਼ਿਰੋਮਣੀ ਅਕਾਲੀ ਦਲ ਵੱਲੋਂ ਕੀਤਾ...

SYL News: SYL ਨੂੰ ਲੈ ਕੇ ਸ਼ਿਰੋਮਣੀ ਅਕਾਲੀ ਦਲ ਵੱਲੋਂ ਕੀਤਾ ਗਿਆ ਇਹ ਵੱਡਾ ਐਲਾਨ, ਭਗਵੰਤ ਮਾਨ ਦੇ ਬੁਲਾਵੇ ਨੂੰ ਕੀਤਾ ਟਿੱਚ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

IELTS 5 Bands के साथ Canada जाने के लिए इन नंबरों पर Call करें। 0181–5044888, 0172–5219200

SYL News: (BulandKesari.Com) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਆਕਾ AAP ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬੀਆਂ ਨੂੰ ਵੰਡਣ ਵਾਸਤੇ 1 ਨਵੰਬਰ ਨੂੰ ਬਹਿਸ ਦਾ ਡਰਾਮਾ ਕਰ ਰਹੇ ਹਨ ਤੇ ਪਾਰਟੀ ਇਸ ਪੰਜਾਬ ਵਿਰੋਧੀ ਕਾਰਵਾਈ ਵਿਚ ਹਿੱਸਾ ਨਹੀਂ ਲਵੇਗੀ।

iTree Network Solutions +91-8699235413

Read This Also: Patiala Police के हाथ लगी बड़ी सफलता, भारी मात्रा में शराब सहित तस्कर गिरफ्तार

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਾਨੂੰ ਪਤਾ ਲੱਗਾ ਹੈ ਕਿ ਕੇਂਦਰੀ ਸਰਵੇਖਣ ਟੀਮਾਂ ਦੇ 1 ਨਵੰਬਰ ਨੂੰ ਪੰਜਾਬ ਪਹੁੰਚਣ ਦੇ ਆਸਾਰ ਹਨ। ਸਾਡਾ ਪੂਰਾ ਧਿਆਨ ਇਹ ਯਕੀਨੀ ਬਣਾਉਣ ’ਤੇ ਰਹੇਗਾ ਕਿ ਇਹ ਟੀਮਾਂ ਪੰਜਾਬ ਦੀ ਧਰਤੀ ’ਤੇ ਕੋਈ ਸਰਵੇਖਣ ਨਾ ਕਰਨ।

iTree Network Solutions +91-8699235413

Read This Also: SYL News Punjab: ਜਾਣੋਂ ਕਿਸਨੇ ਕਹੀ ਇਹ ਵੱਡੀ ਗੱਲ : ਸਾਡੀਆਂ ਲਾਸ਼ਾਂ ਤੇ ਬਣੂੰ SYL

ਇਸ ਲਈ ਅਸੀਂ ਸਤਲੁਜ ਯਮੁਨਾ ਲਿੰਕ (SYL) ਨਹਿਰ ਦੀ ਉਸਾਰੀ ਵਾਸਤੇ ਸਰਵੇਖਣ ਨਹੀਂ ਹੋਣ ਦੇਵਾਂਗੇ ਤੇ ਇਸ ਲਈ ਪਾਰਟੀ ਸ੍ਰੀ ਕਿਰਤਪੁਰ ਸਾਹਿਬ ਨੇੜੇ ਲੂੰਡ ਖੱਡ ‘ਤੇ ਨਹਿਰ ਦੇ ਪੰਜਾਬ ’ਚ ਆਖਰੀ ਪੁਆਇੰਟ ਪਟਿਆਲਾ ਜ਼ਿਲ੍ਹੇ ਦੇ ਕਪੂਰੀ ਵਿਚ ਰੋਸ ਧਰਨੇ ਦੇਵੇਗੀ।

iTree Network Solutions +91-8699235413

ਅਕਾਲੀ ਆਗੂ ਨੇ ਕਿਹਾ ਕਿ ਭਗਵੰਤ ਮਾਨ ਨੇ ਉਸੇ ਤਰੀਕੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕੀਤਾ ਹੈ ਜਿਵੇਂ ਸਾਬਕਾ ਮੁੱਖ ਮੰਤਰੀ ਸ੍ਰੀ ਦਰਬਾਰਾ ਸਿੰਘ ਨੇ ਕੀਤਾ ਸੀ ਤੇ ਇੰਦਰਾ ਗਾਂਧੀ ਦੇ ਦਬਾਅ ਅੱਗੇ ਝੁਕਦਿਆਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਤੇ ਐਸ ਵਾਈ ਐਲ ਨਹਿਰ ਦੀ ਉਸਾਰੀ ਕਰਨ ਲਈ ਸਹਿਮਤੀ ਦਿੱਤੀ ਸੀ।

iTree Network Solutions +91-8699235413

See This Video: ਕਿਰਤ ਅਤੇ ਸੇਵਾ ਦੀ ਅਨੋਖੀ ਮਿਸਾਲ ਹੈ ਇਹ ਖਾਲਸਾ ਜੀ ਦਾ Auto

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page