iTree Network Solutions +91-8699235413
iTree Network Solutions +91-8699235413
iTree Network Solutions +91-8699235413
HomePoliticsਐਮਐਲਏ ਕਰਤਾਰਪੁਰ ਬਲਕਾਰ ਸਿੰਘ ਦੀ ਮਿਹਨਤ ਰੰਗ ਲਿਆਈ:* *ਮੁੱਖ ਮੰਤਰੀ ਦੀ...

ਐਮਐਲਏ ਕਰਤਾਰਪੁਰ ਬਲਕਾਰ ਸਿੰਘ ਦੀ ਮਿਹਨਤ ਰੰਗ ਲਿਆਈ:* *ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਗੁਰੂ ਰਵਿਦਾਸ ਬਾਨੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਮਿਲੀ ਪ੍ਰਵਾਨਗੀ*

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਚੰਡੀਗੜ੍ਹ (ਬੁਲੰਦ ਕੇਸਰੀ): ਸਾਬਕਾ ਡੀਸੀਪੀ ਅਤੇ ਕਰਤਾਰਪੁਰ ਹਲਕੇ ਦੇ ਮੌਜ਼ੂਦਾ ਆਰ ਐਮ ਐਲ ਏ ਬਲਕਾਰ ਸਿੰਘ ਦੀ ਮਿਹਨਤ ਰੰਗ ਲਿਆਈ ਹੈ।

iTree Network Solutions +91-8699235413

 

iTree Network Solutions +91-8699235413

ਅੱਜ ਮੰਤਰੀ ਮੰਡਲ ਨੇ ਜ਼ਮੀਨੀ ਪੱਧਰ ਉੱਤੇ ਵਿਕਾਸ ਲੋੜਾਂ ਨੂੰ ਹੱਲ ਕਰਨ ਲਈ ਗੁਰੂ ਰਵਿਦਾਸ ਬਾਨੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

iTree Network Solutions +91-8699235413

 

ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰ ਉਤੇ ਗਠਿਤ ਕਮੇਟੀ ਵੱਲੋਂ ਮੰਗ ਦੇ ਮੁਤਾਬਕ ਇਕ ਮਹੀਨੇ ਦੇ ਅੰਦਰ ਫੰਡ ਜਾਰੀ ਕੀਤੇ ਜਾਣਗੇ।

iTree Network Solutions +91-8699235413

ਇਸ ਮੌਕੇ ਐਮਐਲਏ ਕਰਤਾਰਪੁਰ ਸ. ਬਲਕਾਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ੁਕਰੀਆ ਅਦਾ ਕਰਦਿਆਂ ਕਿਹਾ ਕਿ ਕਾਂਗਰਸ ਰਾਜ ਵਿੱਚ ਇਹ ਪੇਮੈਂਟ ਅਦਾ ਨਹੀਂ ਕੀਤੀ ਗਈ ਸੀ, ਜਿਸ ਕਾਰਨ ਰਵਿਦਾਸ ਭਾਈਚਾਰੇ ਵਿਚ ਨਾਰਾਜ਼ਗੀ ਭਰ ਗਈ ਸੀ। ਲੇਕਿਨ ਭਗਵੰਤ ਮਾਨ ਹੁਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਕੁਝ ਮਹੀਨਿਆਂ ਬਾਅਦ ਹੀ ਇਹ ਪੱਚੀ ਕਰੋੜ ਦੀ ਰਾਸ਼ੀ ਜਾਰੀ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸਾਰੇ ਵਾਅਦਿਆਂ ਤੇ ਖਰੀ ਉਤਰ ਰਹੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

पंजाब में नवरात्र पर शराब का लंगर:कोटकपूरा के धार्मिक डेरे पर चले पैग, बेंच पर रखीं देसी-अंग्रेजी को बोतलें, श्रद्धालु बोले-ऐसी मान्यता है

Buland kesari/पंजाब के कोटकपूरा में चैत्र नवरात्र पर शराब का लंगर चला। गांव मरहाना में बाबा काला महर के यादगार मेले में ये नजारा...

You cannot copy content of this page