iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrimeਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੀਡੀਓ ਪਾਉਣ ਵਾਲੇ ਨੌਜਵਾਨ ਦੀ ਕੁੱਟਮਾਰ, ਪੁਲਿਸ ਵੱਲੋਂ ਛੇ...

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੀਡੀਓ ਪਾਉਣ ਵਾਲੇ ਨੌਜਵਾਨ ਦੀ ਕੁੱਟਮਾਰ, ਪੁਲਿਸ ਵੱਲੋਂ ਛੇ ਜਣਿਆਂ ਖ਼ਿਲਾਫ਼ ਮਾਮਲਾ ਦਰਜ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਵੀਡੀਓ ਪਾਉਣ ਤੋਂ ਬਾਅਦ ਅੰਮ੍ਰਿਤਸਰ ਪਹੁੰਚੇ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਇਲਜ਼ਾਮ ਲਾਇਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਵਿੱਚ ਉਸ ਨਾਲ ਕੁੱਟਮਾਰ ਹੋਈ ਹੈ। ਇਸ ਬਾਰੇ ਸ਼ਿਕਾਇਤ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘਅ ਤੇ ਉਨ੍ਹਾਂ ਦੇ 6 ਸਾਥੀਆਂ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

iTree Network Solutions +91-8699235413

ਹਾਸਲ ਜਾਣਕਾਰੀ ਮੁਤਾਬਕ ਭਾਈ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਤੋਂ ਬਾਅਦ ਜਿੱਥੇ ਬਹੁਤ ਸਾਰੇ ਨੌਜਵਾਨ ਉਨ੍ਹਾਂ ਨੂੰ ਆਪਣੇ ਦਿਲਾਂ ਦੀ ਧੜਕਣ ਮੰਨਦੇ ਹਨ, ਉੱਥੇ ਹੀ ਕੁਝ ਲੋਕ ਭਾਈ ਅੰਮ੍ਰਿਤਪਾਲ ਸਿੰਘ ਦਾ ਸ਼ੋਸ਼ਲ ਮੀਡੀਆ ‘ਤੇ ਵਿਰੋਧ ਵੀ ਕਰਦੇ ਹਨ। ਚਮਕੌਰ ਸਾਹਿਬ ਦੇ ਰਹਿਣ ਵਾਲੇ ਵਰਿੰਦਰ ਸਿੰਘ ਵੱਲੋਂ ਵੀ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕਰਦੇ ਹੋਏ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਪਾਈ ਗਈ ਸੀ।

iTree Network Solutions +91-8699235413


ਚਮਕੌਰ ਸਾਹਿਬ ਦਾ ਰਹਿਣ ਵਾਲਾ ਵਰਿੰਦਰ ਸਿੰਘ ਨਾਮਕ ਨੌਜਵਾਨ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਇਆ ਸੀ। ਉਸ ਤੋਂ ਬਾਅਦ ਵਰਿੰਦਰ ਸਿੰਘ ਅਜਨਾਲਾ ਵਿਖੇ ਦਮਦਮੀ ਟਕਸਾਲ ਸੰਤਾਂ ਦੀ ਬਰਸੀ ਮੌਕੇ ਉੱਥੇ ਨਤਮਸਤਕ ਹੋਣ ਪਹੁੰਚਿਆ। ਬਰਿੰਦਰ ਸਿੰਘ ਮੁਤਾਬਕ ਕੁਝ ਸਿੰਘਾਂ ਵੱਲੋਂ ਉਸ ਨਾਲ ਗੱਲਬਾਤ ਕਰਕੇ ਉਸ ਨੂੰ ਆਪਣੀਆਂ ਗੱਲਾਂ ਵਿੱਚ ਲਾ ਕੇ ਅਜਨਾਲਾ ਤੋਂ ਅਗਵਾ ਕਰ ਲਿਆ। ਉਹ ਉਸ ਨੂੰ ਜੰਡਿਆਲਾ ਗੁਰੂ ਲੈ ਗਏ ਜਿੱਥੇ ਜਾ ਕੇ ਉਨ੍ਹਾਂ ਸਿੰਘਾਂ ਵੱਲੋਂ ਤੇ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ।

iTree Network Solutions +91-8699235413

ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋਂ ਇੱਕ ਵੀਡੀਓ ਜਾਰੀ ਕੀਤੀ ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਇਸ ਦੀ ਸਜ਼ਾ ਉਸ ਨੂੰ ਇਹ ਮਿਲੀ ਕਿ ਉਸ ਦੀ ਕੁੱਟਮਾਰ ਭਾਈ ਅਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਵੱਲੋਂ ਕੀਤੀ ਗਈ। ਹੁਣ ਪੀੜਤ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

 

iTree Network Solutions +91-8699235413

ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਅਜਨਾਲਾ ਤੋਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਵਰਿੰਦਰ ਸਿੰਘ ਨਾਮਕ ਨੌਜਵਾਨ ਨਾਲ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਰਿੰਦਰ ਸਿੰਘ ਦੇ ਬਿਆਨ ਉੱਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਇਸ ਵਿੱਚ ਉਹ ਭਾਈ ਅੰਮ੍ਰਿਤਪਾਲ ਸਿੰਘ ਦਾ ਵੀ ਨਾਮ ਲੈ ਰਿਹਾ ਹੈ। ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਤੇ ਇਸ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

पंजाब में नवरात्र पर शराब का लंगर:कोटकपूरा के धार्मिक डेरे पर चले पैग, बेंच पर रखीं देसी-अंग्रेजी को बोतलें, श्रद्धालु बोले-ऐसी मान्यता है

Buland kesari/पंजाब के कोटकपूरा में चैत्र नवरात्र पर शराब का लंगर चला। गांव मरहाना में बाबा काला महर के यादगार मेले में ये नजारा...

You cannot copy content of this page