iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413
HomeSportsIndian ਕ੍ਰਿਕੇਟ ਗੇਂਦਬਾਜ਼ ਜਸਪ੍ਰੀਤ ਬੁਮਰਾਹ ਬਾਰੇ ਆਈ ਇਹ ਵੱਡੀ ਖ਼ਬਰ...

Indian ਕ੍ਰਿਕੇਟ ਗੇਂਦਬਾਜ਼ ਜਸਪ੍ਰੀਤ ਬੁਮਰਾਹ ਬਾਰੇ ਆਈ ਇਹ ਵੱਡੀ ਖ਼ਬਰ…

Date:

National News

iTree Network Solutions +91-8699235413

Cricketer Jaspreet Bumrah News / BulandKesari.Com: ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਤੇ ਮਸ਼ਹੂਰ ਸਪੋਰਟਸ ਪ੍ਰੇਜੇਂਟਰ ਸੰਜਨਾ ਗਣੇਸ਼ਨ ਨੇ ਪੁੱਤਰ ਨੂੰ ਜਨਮ ਦਿੱਤਾ ਹੈ।

iTree Network Solutions +91-8699235413

ਬੁਮਰਾਹ ਏਸ਼ੀਆ ਕੱਪ 2023 ਵਿਚ ਹਿੱਸਾਲੈ ਰਹੇ ਹਨ ਪਰ ਸੋਮਵਾਰ ਨੂੰ ਉਹ ਤਿੰਨ ਦਿਨ ਲਈ ਮੁੰਬਈ ਰਵਾਨਾ ਹੋ ਗਏ ਸਨ। ਦਰਅਸਲ ਬੁਮਰਾਹ ਆਪਣੇ ਪੁੱਤਰ ਦੇ ਜਨਮ ਲਈ ਹੀ ਮੁੰਬਈ ਗਏ ਸਨ।ਉਹ ਤਿੰਨ ਦਿਨ ਵਿਚ ਵਾਪਸ ਟੀਮ ਇੰਡੀਆ ਨਾਲ ਜੁੜ ਜਾਣਗੇ।

iTree Network Solutions +91-8699235413

ਬੁਮਰਾਹ ਤੇ ਸੰਜਨਾ ਨੇ ਆਪਣੇ ਬੇਟੇ ਦਾ ਨਾਂ ਅੰਗਦ ਜਸਪ੍ਰੀਤ ਬੁਮਰਾਹ ਰੱਖਿਆ ਹੈ। ਬੁਮਰਾਹ ਨੇ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ‘ਸਾਡੀ ਛੋਟੀ ਜਿਹੀ ਫੈਮਿਲੀ,ਥੋੜ੍ਹੀ ਵੱਧ ਗਈ ਹੈ।

ਅਸੀਂ ਬਹੁਤ ਜ਼ਿਆਦਾ ਖੁਸ਼ ਹਾਂ, ਸਵੇਰੇ ਅਸੀਂ ਆਪਣੇ ਪਰਿਵਾਰ ਵਿਚ ਪੁੱਤਰ ਦਾ ਸਵਾਗਤ ਕੀਤਾ। ਅੰਗਦ ਜਸਪ੍ਰੀਤ ਬੁਮਰਾਹ। ਅਸੀਂ ਬਹੁਤ-ਬਹੁਤ ਖੁਸ਼ ਹਾਂ।’

india to abroad
india to abroad
iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page