iTree Network Solutions +91-8699235413
iTree Network Solutions +91-8699235413
iTree Network Solutions +91-8699235413
Homecityਸੜਕ ਦੇ ਵਿਚਕਾਰ ਪਲਟਿਆ ਬੱਜਰੀ ਨਾਲ ਭਰਿਆ Tipper, ਜਾਨ ਬਚਾਉਣ ਲਈ ਭੱਜੇ...

ਸੜਕ ਦੇ ਵਿਚਕਾਰ ਪਲਟਿਆ ਬੱਜਰੀ ਨਾਲ ਭਰਿਆ Tipper, ਜਾਨ ਬਚਾਉਣ ਲਈ ਭੱਜੇ ਲੋਕ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- (Tipper) ਗੜ੍ਹਸ਼ੰਕਰ-ਨੰਗਲ ਰੋਡ ’ਤੇ ਬੀਨੇਵਾਲ ਨੂੰ ਜਾਂਦੇ ਪਿੰਡ ਸ਼ਾਹਪੁਰ ਨੇੜੇ ਵੀਰਵਾਰ ਨੂੰ ਬੱਜਰੀ ਨਾਲ ਭਰਿਆ ਟਿੱਪਰ ਪਲਟ ਗਿਆ, ਜਿਸ ਕਾਰਨ ਉਸ ਵਿੱਚ ਭਰਿਆ ਬੱਜਰੀ ਸੜਕ ’ਤੇ ਖਿੱਲਰ ਗਿਆ ਅਤੇ ਸੜਕ ਕੁਝ ਸਮੇਂ ਲਈ ਬੰਦ ਹੋ ਗਈ।Tipper ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉੱਥੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਟਿੱਪਰ ਚਾਲਕ ਨੇ ਦੱਸਿਆ ਕਿ ਬ੍ਰੇਕ ਫੇਲ ਹੋਣ ਕਾਰਨ ਟਿੱਪਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਚਿੱਟੇ ਦੇ ਦਰੱਖਤ ਨਾਲ ਜਾ ਟਕਰਾਇਆ ਅਤੇ ਪਲਟ ਗਿਆ। ਟਿੱਪਰ ਪਲਟਣ ਕਾਰਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਟਿੱਪਰ ਦਾ ਕਾਫੀ ਨੁਕਸਾਨ ਹੋ ਗਿਆ।

ਦੱਸ ਦੇਈਏ ਕਿ ਗੜ੍ਹਸ਼ੰਕਰ-ਨੰਗਲ ਰੋਡ ‘ਤੇ ਓਵਰਲੋਡ ਅਤੇ ਤੇਜ਼ ਰਫਤਾਰ Tipper ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ, ਜਿਸ ਕਾਰਨ ਇਸ ਸੜਕ ‘ਤੇ ਆਉਣ-ਜਾਣ ਵਾਲੇ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਇਸ ਸੜਕ ‘ਤੇ ਹੁਣ ਤੱਕ 17 ਲੋਕਾਂ ਦੀ ਜਾਨ ਜਾ ਚੁੱਕੀ ਹੈ। ਦਿਨ ਵੇਲੇ ਇਨ੍ਹਾਂ ਟਿੱਪਰਾਂ ਨੂੰ ਇਸ ਸੜਕ ’ਤੇ ਚੱਲਣ ਤੋਂ ਰੋਕਣ ਲਈ ਭਾਜਪਾ ਆਗੂ ਨਿਮਿਸ਼ਾ ਮਹਿਤਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਈ ਵਾਰ ਧਰਨੇ ਦਿੱਤੇ, ਜਿਸ ਮਗਰੋਂ ਪ੍ਰਸ਼ਾਸਨ ਨੇ ਇਸ ਸੜਕ ’ਤੇ ਸ਼ਹਿਰ ਵਿੱਚੋਂ ਲੰਘਣ ਵਾਲੇ ਭਾਰੀ ਵਾਹਨਾਂ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

युवती ने चप्पल से युवक को पीटा:जालंधर में भीड़ने थप्पड़ जड़े; बोली- जबरन चेस्ट छूने की कोशिश की, गले में हाथ डालकर चेन खींची

Buland kesari/जालंधर में एक युवती ने छेड़खानी करने पर युवक को चप्पल से जमकर पीटा। उसके सिर और फेस पर कई चप्पल मारी। इसके...

You cannot copy content of this page