iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityBA ਵਿਦਿਆਰਥੀ ਦੇ ਇਕ ਖੌਫ਼ਨਾਕ ਕਦਮ ਨੇ university 'ਚ ਮਚਾਈ ਹਫੜਾ-ਦਫੜੀ

BA ਵਿਦਿਆਰਥੀ ਦੇ ਇਕ ਖੌਫ਼ਨਾਕ ਕਦਮ ਨੇ university ‘ਚ ਮਚਾਈ ਹਫੜਾ-ਦਫੜੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;(university student took) ਲੁਧਿਆਣਾ: ਜਗਰਾਉਂ ਦੇ ਪਿੰਡ ਚੌਂਕੀ ਮਾਨ ਨੇੜੇ ਸਿਟੀ university ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਵਿਦਿਆਰਥੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਕਿਰਨਦੀਪ ਕੌਰ ਵਾਸੀ ਚੱਕ ਕੰਨੀਆਂ ਕਲਾਂ ਵਜੋਂ ਹੋਈ ਹੈ। university ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਾਫੀ ਸਮੇਂ ਤੋਂ ਡਿਪ੍ਰੈਸ਼ਨ ‘ਚ ਸੀ, ਜਿਸ ਕਾਰਨ ਉਸ ਨੂੰ ਡੀ.ਐੱਮ.ਸੀ. ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਮ੍ਰਿਤਕ ਨੇ ਸਿਟੀ ਯੂਨੀਵਰਸਿਟੀ ਤੋਂ ਬੀ.ਏ. ਦੀ ਪੜ੍ਹਾਈ ਕਰ ਰਿਹਾ ਸੀ। ਅਚਾਨਕ ਉਹ ਛੱਤ ‘ਤੇ ਗਈ ਅਤੇ ਉਥੋਂ ਛਾਲ ਮਾਰ ਦਿੱਤੀ। ਇਸ ਘਟਨਾ ਤੋਂ ਬਾਅਦ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਹਸਪਤਾਲ ਪਹੁੰਚਦਿਆਂ ਹੀ ਉਸ ਦੀ ਮੌਤ ਹੋ ਗਈ। ਫਿਲਹਾਲ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

also read ;- Aishwarya Rai ਤੋਂ ਤਲਾਕ ਦੀਆਂ ਖਬਰਾਂ ਵਿਚਾਲੇ ਅਭਿਸ਼ੇਕ ਬੱਚਨ ਨੇ ਚੁੱਕਿਆ ਇਹ ਵੱਡਾ ਕਦਮ!

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਤਿੰਨ ਦਿਨ ਬਾਅਦ ਵੀ ਇਨਸਾਫ਼ ਨਹੀਂ, ਪਰਿਵਾਰ ਨੇ ਪੋਸਟਮਾਰਟਮ ਤੋਂ ਕੀਤਾ ਇਨਕਾਰ

Buland kesari/Abohar road accident: ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਇਲਾਕੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਤੋਂ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਮ੍ਰਿਤਕ ਦੇ ਪਰਿਵਾਰ...

You cannot copy content of this page