iTree Network Solutions +91-8699235413
iTree Network Solutions +91-8699235413
iTree Network Solutions +91-8699235413
HomeWeatherWeather Alert : ਅੱਜ ਸ਼ਾਮ ਤੋਂ ਬਦਲੇਗਾ ਮੌਸਮ, 4 ਦਿਨ ਲਗਾਤਾਰ ਮੀਂਹ,...

Weather Alert : ਅੱਜ ਸ਼ਾਮ ਤੋਂ ਬਦਲੇਗਾ ਮੌਸਮ, 4 ਦਿਨ ਲਗਾਤਾਰ ਮੀਂਹ, ਪੰਜਾਬ ਲਈ ਵੀ ਅਲਰਟ…

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;-  Today Weather: ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 12 ਘੰਟਿਆਂ ਵਿੱਚ ਦੱਖਣੀ ਬੰਗਾਲ ਦੀ ਖਾੜੀ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ (cyclonic circulation) ਬਣ ਰਿਹਾ ਹੈ। ਇਸ ਕਾਰਨ ਸੋਮਵਾਰ ਤੋਂ ਅਗਲੇ 4 ਦਿਨਾਂ ਤੱਕ ਤਾਮਿਲਨਾਡੂ, ਕੇਰਲ ਅਤੇ ਦੱਖਣੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।Weather Alert ਮੌਸਮ ਵਿਭਾਗ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੰਘਣੀ ਧੁੰਦ ਦਾ ਅਲਰਟ (Foggy weather) ਜਾਰੀ ਕੀਤਾ ਹੈ। ਕਈ ਥਾਵਾਂ ਉਤੇ ਬਾਰਸ਼ ਵੀ ਹੋ ਸਕਦੀ ਹੈ।

Weather Alert ;- ਮੌਸਮ ਵਿਭਾਗ ਨੇ ਕਿਹਾ ਕਿ ਬੰਗਾਲ ਦੀ ਖਾੜੀ ਦੇ ਦੱਖਣ-ਪੱਛਮ ਵਿੱਚ ਇੱਕ ਨਵਾਂ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ। ਅਗਲੇ 24 ਘੰਟਿਆਂ ਵਿਚ ਤਾਮਿਲਨਾਡੂ, ਕੇਰਲ ਅਤੇ ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 11 ਤੋਂ 14 ਨਵੰਬਰ ਤੱਕ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ (cyclonic storm) ਪੈਣ ਦੀ ਸੰਭਾਵਨਾ ਹੈ। ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ 12 ਤੋਂ 15 ਨਵੰਬਰ ਤੱਕ ਵੱਖ-ਵੱਖ ਥਾਵਾਂ ‘ਤੇ ਬਹੁਤ ਭਾਰੀ ਮੀਂਹ (cyclonic circulation) ਦੀ ਸੰਭਾਵਨਾ ਹੈ, ਜਦੋਂ ਕਿ ਕੇਰਲ ਅਤੇ ਮਾਹੇ ਵਿੱਚ 11 ਤੋਂ 15 ਨਵੰਬਰ ਤੱਕ ਬਾਰਿਸ਼ ਹੋਵੇਗੀ।

ਮੌਸਮ ਵਿਭਾਗ ਨੇ ਸੰਘਣੀ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਹੈ। ਉੱਤਰੀ ਭਾਰਤ ਦੇ ਪੱਛਮੀ ਰਾਜਾਂ ਵਿੱਚ ਧੁੰਦ ਦਿਖਾਈ ਦੇਣ ਲੱਗੀ ਹੈ। ਸ਼ਨੀਵਾਰ ਨੂੰ ਪੰਜਾਬ ਅਤੇ ਹਿਮਾਚਲ ‘ਚ ਧੁੰਦ ਦੇਖਣ ਨੂੰ ਮਿਲੀ। ਸ਼ਨੀਵਾਰ ਨੂੰ ਅੰਮ੍ਰਿਤਸਰ ‘ਚ 0 ਮੀਟਰ, ਬਠਿੰਡਾ ‘ਚ 200 ਮੀਟਰ ਅਤੇ ਉੱਤਰ ਪ੍ਰਦੇਸ਼ ਦੇ ਬਰੇਲੀ ‘ਚ 200 ਮੀਟਰ ‘ਤੇ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਭਾਰਤ ਦੇ ਕੁਝ ਰਾਜਾਂ ਜਿਵੇਂ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

iTree Network Solutions +91-8699235413

ਦਿੱਲੀ ਵਿਚ ਧੂੰਆਂ ਅਤੇ ਪ੍ਰਦੂਸ਼ਣ ਦੋਵੇਂ ਹੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਹਵਾ ਲਗਾਤਾਰ ਜ਼ਹਿਰੀਲੀ ਹੋ ਰਹੀ ਹੈ, ਸ਼ਹਿਰ ਦੇ ਕਈ ਇਲਾਕਿਆਂ ‘ਚ AQI 400 ਤੋਂ ਪਾਰ ਹੈ। ਇਸ ਦੇ ਨਾਲ ਹੀ ਸਵੇਰ ਅਤੇ ਸ਼ਾਮ ਨੂੰ ਛੱਡ ਕੇ ਦਿੱਲੀ ਦਾ ਮੌਸਮ ਵੀ ਖੁਸ਼ਕ ਰਹਿੰਦਾ ਹੈ। ਤਾਪਮਾਨ 18 ਤੋਂ 32 ਦੇ ਵਿਚਕਾਰ ਰਹਿੰਦਾ ਹੈ। ਸਵੇਰੇ ਅਤੇ ਸ਼ਾਮ ਨੂੰ ਹਲਕੀ ਕੰਬਣੀ ਮਹਿਸੂਸ ਹੁੰਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ 15 ਨਵੰਬਰ ਤੱਕ ਦਿੱਲੀ ਦੇ ਮੌਸਮ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।

iTree Network Solutions +91-8699235413
iTree Network Solutions +91-8699235413

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

LEAVE A REPLY

Please enter your comment!
Please enter your name here

Related News

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਦਿੱਗਜ਼ ਲੀਡਰ ਨੇ ਪਾਰਟੀ ਤੋਂ ਦਿੱਤਾ ਅਸਤੀਫਾ

Buland kesari/Aam Aadmi Party leader resigns from the party; ਪੰਜਾਬ ਵਿੱਚ ਬਜਟ ਸੈਸ਼ਨ ਦੌਰਾਨ ਚੰਡੀਗੜ੍ਹ ਵਿੱਚ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ‘ਤੇ...

You cannot copy content of this page