HomePoliticsਨੌਜਵਾਨ ਸਿੱਖ ਬੋਲੇ ਅਸੀਂ ਕਾਂਗਰਸ ਵੱਲੋਂ ਦਿੱਤਾ 1984 ਦਾ ਜਖਮ ਕਦੇ ਭੁਲਾ...

ਨੌਜਵਾਨ ਸਿੱਖ ਬੋਲੇ ਅਸੀਂ ਕਾਂਗਰਸ ਵੱਲੋਂ ਦਿੱਤਾ 1984 ਦਾ ਜਖਮ ਕਦੇ ਭੁਲਾ ਨਹੀਂ ਸਕਦੇ

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

Italy: ਰੋਮ ’ਚ ਭਾਰਤੀ ਅੰਬੈਸੀ ਦੀ ਨਵੀਂ ਇਮਾਰਤ ਦਾ ਕੀਤਾ ਗਿਆ ਉਦਘਾਟਨ

Buland kesari - ਪ੍ਰਵਾਸੀ ਭਾਰਤੀ ਆਪਣੀ ਮਾਂ ਭੂਮੀ ਭਾਰਤ...

Shocking! सहेली के “इश्क” में पागल महिला ने किया कांड !!

Buland kesari ;- उपमंडल तलवंडी साबो के गांव गतवाली...
iTree Network Solutions +91-8699235413

Congress against Sikhs: 1984 ਵਿੱਚ ਭਾਰਤ ਦੀ ਕਾਂਗਰਸ ਸਰਕਾਰ ਨੇ ਜਿਸ ਤਰੀਕੇ ਦੇ ਨਾਲ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿਢੇਰੀ ਕੀਤਾ।

ਉਸ ਤੋਂ ਬਾਅਦ ਜਦੋਂ ਇੰਦਰਾ ਗਾਂਧੀ ਦਾ ਕਤਲ ਕਰ ਦਿੱਤਾ ਗਿਆ ਤਾਂ ਰਾਜੀਵ ਗਾਂਧੀ ਨੇ ਕਿਹਾ ਸੀ ਕਿ ਜਦੋਂ ਵੱਡਾ ਦਰਖਤ ਡਿੱਗਦਾ ਹੈ ਤਾਂ ਧਰਤੀ ਹਿਲਦੀ ਹੀ ਹੈ ਅਤੇ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਦੇਸ਼ ਭਰ ਵਿੱਚ ਕਤਲੇਆਮ ਕਰਵਾਇਆ ਗਿਆ।

iTree Network Solutions +91-8699235413

ਇਸ ਨੂੰ ਸਿੱਖ ਕਦੇ ਵੀ ਨਹੀਂ ਭੁਲਾ ਸਕਦੇ। ਨੌਜਵਾਨ ਸਿੱਖਾਂ ਵੱਲੋਂ ਇੱਕ ਵੀਡੀਓ ਜਾਰੀ ਕਰਕੇ ਸੂਬੇ ਦੇ ਸਿੱਖਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਾਂਗਰਸ ਤੋਂ ਦੂਰੀ ਬਣਾ ਕੇ ਰੱਖਣ। ਕਿਉਂਕਿ ਇੱਕ ਜੂਨ ਦੀ ਤਰੀਕ ਜੋ ਪੰਜਾਬ ਵਿੱਚ ਚੋਣਾਂ ਦੀ ਮਿਤੀ ਹੈ, ਇਸੇ ਦਿਨ ਕਾਂਗਰਸੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਇਸ਼ਾਰੇ ‘ਤੇ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਨੇ ਹਮਲਾ ਕੀਤਾ ਸੀ।

iTree Network Solutions +91-8699235413

ਅਤੇ ਇਸ ਤੋਂ ਬਾਅਦ ਸ਼ੁਰੂ ਹੋਈ ਕਤਲੋਗਾਰਤ ਵਿੱਚ ਲੱਖਾਂ ਨਿਰਦੋਸ਼ ਸਿੱਖ ਮਾਰੇ ਗਏ ਸਨ। ਸਿੱਖ ਨੌਜਵਾਨਾਂ ਨੇ ਕਿਹਾ ਕਿ ਸਿੱਖ 1984 ਦੇ ਕਾਂਗਰਸ ਵੱਲੋਂ ਦਿੱਤੇ ਜਖਮ ਨੂੰ ਕਦੇ ਵੀ ਭੁਲਾ ਨਹੀਂ ਸਕਦੇ ਅਤੇ ਵੋਟ ਪਾਉਣ ਤੋਂ ਪਹਿਲਾਂ ਸਿੱਖ ਇਸ ਗੱਲ ਨੂੰ ਜਰੂਰ ਚੇਤੇ ਰੱਖਣ ਕਿ ਕਾਂਗਰਸ ਨੇ ਕਿਸ ਤਰੀਕੇ ਦੇ ਨਾਲ ਉਹਨਾਂ ਦੀ ਨਸਲਕੁਸ਼ੀ ਕੀਤੀ ਸੀ।

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page