iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪਿਓ ਨੇ ਧੀ ਦਾ ਗਲਾ ਵੱਢਕੇ ਖ਼ੁਦ ਮਾਰੀ ਟਰੱਕ ਅੱਗੇ ਛਲਾਂਗ !

ਪਿਓ ਨੇ ਧੀ ਦਾ ਗਲਾ ਵੱਢਕੇ ਖ਼ੁਦ ਮਾਰੀ ਟਰੱਕ ਅੱਗੇ ਛਲਾਂਗ !

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari;- (Father slit daughter) ਰਾਜਸਥਾਨ ਦੇ ਜੈਪੁਰ ਦਿਹਾਤੀ ਦੇ ਬਹਿਰੋਰ ਸਦਰ ਥਾਣਾ ਖੇਤਰ ‘ਚ ਵੀਰਵਾਰ ਨੂੰ ਇਕ ਵਿਅਕਤੀ ਨੇ ਕਥਿਤ ਤੌਰ ‘ਤੇ ਆਪਣੀ 12 ਸਾਲਾ ਧੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ।ਧੀ ਪੁਲਸ ਮੁਤਾਬਕ ਦੋਸ਼ੀ ਨੇ ਬਾਅਦ ‘ਚ ਟਰੱਕ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਸ ਅਧਿਕਾਰੀ ਅਮਿਤ ਕੁਮਾਰ ਨੇ ਦੱਸਿਆ ਕਿ ਪਿੰਡ ਬਰਦੋਦ ‘ਚ ਨਰਿੰਦਰ ਜਾਟ (33) ਨੇ ਆਪਣੀ ਬੇਟੀ ਵਿਨੀਤਾ (12) ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਬਾਅਦ ‘ਚ ਘਰ ਦੇ ਬਾਹਰ ਇਕ ਟਰੱਕ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਅਮਿਤ ਕੁਮਾਰ ਨੇ ਦੱਸਿਆ ਕਿ ਜ਼ਖਮੀ ਨਰਿੰਦਰ ਦੇ ਸਿਰ ‘ਤੇ ਸੱਟ ਲੱਗੀ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕੁਮਾਰ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਨਾਬਾਲਗ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਦੋਸ਼ੀ ਪਿਤਾ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਦੱਸ ਦੇਈਏ ਕਿ ਪਿਛਲੇ ਸਾਲ ਜੁਲਾਈ ਵਿੱਚ ਵੀ ਜੈਪੁਰ ਵਿੱਚ NEET ਦੀ ਤਿਆਰੀ ਕਰ ਰਹੀ ਇੱਕ ਵਿਦਿਆਰਥਣ ਨੇ ਆਪਣੀ ਇਮਾਰਤ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਮ੍ਰਿਤਕ ਦੀ ਪਛਾਣ 18 ਸਾਲਾ ਯਤੀ ਅਗਰਵਾਲ ਵਜੋਂ ਹੋਈ ਹੈ। ਘਟਨਾ ਤੋਂ ਪਹਿਲਾਂ ਮ੍ਰਿਤਕ ਨੇ ਸੁਸਾਈਡ ਨੋਟ ਵੀ ਲਿਖਿਆ ਸੀ। ਇਸ ‘ਚ ਉਸ ਨੇ ਪਰਿਵਾਰ ਦੀਆਂ ਉਮੀਦਾਂ ‘ਤੇ ਖਰਾ ਨਾ ਉਤਰਨ ‘ਤੇ ਮੁਆਫੀ ਮੰਗੀ ਅਤੇ ਇਹ ਖੌਫਨਾਕ ਕਦਮ ਚੁੱਕਿਆ ਹੈ।

iTree Network Solutions +91-8699235413

ਹੋਰ ਵੀ ਦੇਖੋ;-Railway station ‘ਤੇ GRP ਦੀ ਵੱਡੀ ਕਾਰਵਾਈ, ਨਾਜਾਇਜ਼ ਤੌਰ ‘ਤੇ ਲਿਆਂਦੇ ਲੱਖਾਂ ਦਾ ਸੋਨਾ ਬਰਾਮਦ।

iTree Network Solutions +91-8699235413
iTree Network Solutions +91-8699235413

             कुछ महीने पहले New Zealand गए भारतीय परिवार के साथ हुई बेहद दुखद घटना

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

LEAVE A REPLY

Please enter your comment!
Please enter your name here

Related News

सैलून में हंगामा:पार्टनरशिप के लेकर विवाद, महिला ने लगाए उत्पीड़न करने और जबरन कब्जे के आरोप

Buland kesari/पंजाब के लुधियाना में सराभा नगर स्थित हेयर मास्टर सैलून में हंगामा हो गया। सैलून में काम कर रही एक महिला ने अपने...

You cannot copy content of this page