










IMD ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਅਗਸਤ ਮਹੀਨੇ ਵਿੱਚ ਪੰਜਾਬ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਆਮ ਤੌਰ ‘ਤੇ 1 ਜੂਨ ਤੋਂ 3 ਅਗਸਤ ਤੱਕ 236.8 ਮਿਲੀਮੀਟਰ ਵਰਖਾ ਹੁੰਦੀ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਹੁਣ ਤੱਕ ਸਿਰਫ਼ 146.3 ਮਿਲੀਮੀਟਰ ਮੀਂਹ ਹੀ ਪਿਆ ਹੈ।You cannot copy content of this page